JALANDHAR WEATHER

ਸਾਬਕਾ ਉਪ-ਰਾਸ਼ਟਰਪਤੀ ਰਾਮਨਾਥ ਕੋਵਿੰਦ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਸਾਬਕਾ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸ੍ਰੀ ਕੋਵਿੰਦ ਵਲੋਂ ਬੀਤੇ ਦਿਨ ਅੰਮ੍ਰਿਤਸਰ ਵਿਖੇ ਵਪਾਰ ਮੇਲੇ ਪਾਈ ਟੈਕਸ ਦਾ ਉਦਘਾਟਨ ਕੀਤਾ ਗਿਆ ਸੀ। ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਸ੍ਰੀ ਕੋਵਿੰਦ ਨੂੰ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਅਧਿਕਾਰੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਅਤੇ ਸਿੱਖ ਇਤਿਹਾਸ ਸੰਬੰਧੀ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ