JALANDHAR WEATHER

ਰਾਬਰਟ ਵਾਡਰਾ ਵਿਰੁੱਧ ਦਾਇਰ ਚਾਰਜਸ਼ੀਟ ’ਤੇ 24 ਜਨਵਰੀ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 6 ਦਸੰਬਰ- ਰਾਉਸ ਐਵੇਨਿਊ ਅਦਾਲਤ ਨੇ ਰਾਬਰਟ ਵਾਡਰਾ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ ਨੂੰ 24 ਜਨਵਰੀ ਨੂੰ ਵਿਚਾਰਨ ਲਈ ਸੂਚੀਬੱਧ ਕੀਤਾ ਹੈ। ਇਹ ਪੂਰਕ ਚਾਰਜਸ਼ੀਟ ਹਥਿਆਰ ਡੀਲਰ ਸੰਜੇ ਭੰਡਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਦਾਇਰ ਕੀਤੀ ਗਈ ਹੈ। ਅਦਾਲਤ ਨੇ ਈ.ਡੀ. ਨੂੰ ਇਕ ਨਵੀਂ ਪੂਰਕ ਚਾਰਜਸ਼ੀਟ ਦੇ ਰੂਪ ਵਿਚ ਦਸਤਾਵੇਜ਼ਾਂ ਦੀ ਇੱਕਤਰ ਸੂਚੀ ਦਾਇਰ ਕਰਨ ਦੀ ਆਗਿਆ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ