JALANDHAR WEATHER

ਪਿੰਡ ਰਤਨ ਦੇ ਸਰਪੰਚ ਨੇ ਜੀਵਨ ਲੀਲਾ ਕੀਤੀ ਸਮਾਪਤ

ਜੋਧਾਂ,(ਲੁਧਿਆਣਾ) 27 ਜਨਵਰੀ (ਗੁਰਵਿੰਦਰ ਸਿੰਘ ਹੈਪੀ) - ਵਿਧਾਨ ਸਭਾ ਹਲਕਾ ਦਾਖਾ ਦੇ ਇਤਿਹਾਸ ਪਿੰਡ ਰਤਨ ਦੇ ਸਰਪੰਚ ਐਡਵੋਕੇਟ ਮਨਪਰਿੰਦਰ ਸਿੰਘ ਵਲੋਂ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ।
ਪ੍ਰਾਪਤ ਜਾਣਕਾਰੀ ਅਨੁਸਾਰ ਸਰਪੰਚ ਐਡਵੋਕੇਟ ਮਨਪਰਿੰਦਰ ਸਿੰਘ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਭਾਵੇਂ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਉਸਦੀ ਮੌਤ ਦੀ ਖਬਰ ਨਗਰ ਵਿਚ ਜੰਗਲ ਦੀ ਅੱਗ ਵਾਂਗ ਫੈਲ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ