ਪ੍ਰਧਾਨ ਮੰਤਰੀ ਵਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਟਵੀਟ ਕਰ ਕਿਹਾ ਕਿ ਸ੍ਰੀ ਅਜੀਤ ਪਵਾਰ ਜੀ ਲੋਕਾਂ ਦੇ ਨੇਤਾ ਸਨ, ਜਿਨ੍ਹਾਂ ਦਾ ਜ਼ਮੀਨੀ ਪੱਧਰ 'ਤੇ ਮਜ਼ਬੂਤ ਸੰਬੰਧ ਸੀ। ਉਨ੍ਹਾਂ ਦਾ ਬੇਵਕਤੀ ਦਿਹਾਂਤ ਬਹੁਤ ਹੈਰਾਨ ਕਰਨ ਵਾਲਾ ਅਤੇ ਦੁਖਦਾਈ ਹੈ। ਉਨ੍ਹਾਂ ਦੇ ਪਰਿਵਾਰ ਅਤੇ ਅਣ-ਗਿਣਤ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।
;
;
;
;
;
;
;
;
;