JALANDHAR WEATHER

ਅਜੀਤ ਪਵਾਰ ਦੇ ਦਿਹਾਂਤ ’ਤੇ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 27 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐਨ.ਸੀ.ਪੀ. ਮੁਖੀ ਸ੍ਰੀ ਅਜੀਤ ਪਵਾਰ ਦੇ ਬਾਰਾਮਤੀ ਨੇੜੇ ਜਹਾਜ਼ ਹਾਦਸੇ ਵਿਚ ਦਿਹਾਂਤ ਦੀ ਦੁਖਦਾਈ ਖ਼ਬਰ ਤੋਂ ਹੈਰਾਨ ਅਤੇ ਦੁਖੀ ਹਾਂ। ਪਵਾਰ ਪਰਿਵਾਰ, ਉਨ੍ਹਾਂ ਦੇ ਸਮਰਥਕਾਂ ਅਤੇ ਮਹਾਰਾਸ਼ਟਰ ਦੇ ਲੋਕਾਂ ਪ੍ਰਤੀ ਮੇਰੀ ਦਿਲੀ ਸੰਵੇਦਨਾ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ