ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਾ ਜਲੰਧਰ ਦੌਰਾ
ਜਲੰਧਰ, 28 ਜਨਵਰੀ- ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਜਲੰਧਰ ਦਾ ਦੌਰਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ 30 ਤਰੀਕ ਨੂੰ ਜਲੰਧਰ ਦੇ ਪੀ.ਏ.ਪੀ. ਕੰਪਲੈਕਸ ਦੇ ਮੈਦਾਨ ਵਿਚ ਪਹੁੰਚ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸੰਬੰਧੀ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇਣਗੇ।
;
;
;
;
;
;
;
;