ਰਣਦੀਪ ਬੇਦੀ ਦੇ ਕਤਲ ਦੇ ਰੋਸ ਵਜੋਂ ਡੇਰਾ ਬਾਬਾ ਨਾਨਕ ਮੁਕੰਮਲ ਬੰਦ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 28 ਜਨਵਰੀ (ਹੀਰਾ ਸਿੰਘ ਮਾਂਗਟ)- ਬੇਦੀ ਮੈਡੀਕਲ ਸਟੋਰ ਡੇਰਾ ਬਾਬਾ ਨਾਨਕ ਦੇ ਮਾਲਕ ਰਣਦੀਪ ਸਿੰਘ ਬੇਦੀ ਜਿਨ੍ਹਾਂ ਦੀ ਅੱਜ ਸਵੇਰੇ ਕੁਝ ਅਣ-ਪਛਾਤੇ ਨੌਜਵਾਨਾਂ ਵਲੋਂ ਮੈਡੀਕਲ ਸਟੋਰ ’ਤੇ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਰੋਸ ਵਜੋਂ ਅੱਜ ਕਸਬਾ ਡੇਰਾ ਬਾਬਾ ਨਾਨਕ ਵਾਸੀਆਂ ਨੇ ਕਸਬਾ ਡੇਰਾ ਬਾਬਾ ਨਾਨਕ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।
;
;
;
;
;
;
;
;