ਦਰਬਾਰ ਸਾਹਿਬ ਦੇ ਸਰੋਵਰ 'ਚ ਵਜ਼ੂ ਕਰਨ ਵਾਲੇ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ
ਅੰਮ੍ਰਿਤਸਰ, 28 ਜਨਵਰੀ (ਰੇਸ਼ਮ ਸਿੰਘ)- ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਜਲ ਚ ਮੁਸਲਿਮ ਰਿਵਾਇਤਾਂ ਮੁਤਾਬਕ ਵਜ਼ੂ ਕਰਕੇ ਬੇਅਦਬੀ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਨੌਜਵਾਨ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਅਦਾਲਤ ਚ ਪੇਸ਼ ਕੀਤਾ ਗਿਆ। ਜਿਸ ਦਾ ਤਿੰਨ ਦਿਨ ਦਾ ਰਿਮਾਂਡ ਲੈ ਲਿਆ ਗਿਆ ਹੈ।
;
;
;
;
;
;
;
;