JALANDHAR WEATHER

ਸਾਬਕਾ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ

ਮੌੜ ਮੰਡੀ, (ਬਠਿੰਡਾ), 30 ਮਾਰਚ (ਗੁਰਜੀਤ ਸਿੰਘ ਕਮਾਲੂ) - ਵੈਬਕੋ ਪੰਜਾਬ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਮੌੜ ਦੇ ਉੱਘੇ ਕਾਂਗਰਸੀ ਨੇਤਾ ਸਵ. ਸੁਖਰਾਜ ਸਿੰਘ ਨੱਤ ਦੇ ਬੇਟੇ ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ।ਐਡਵੋਕੇਟ ਦਵਿੰਦਰਪਾਲ ਸਿੰਘ ਨੱਤ ਨੇ ਇਕ ਵੀਡੀਓ ਜਾਰੀ ਕਰਕੇ ਇਹ ਦੱਸਿਆ ਕਿ ਮੁਹਾਲੀ ਦੀ ਇਕ ਰੀਅਲ ਅਸਟੇਟ ਨਾਲ ਜੁੜੀ ਹੋਈ ਕੰਪਨੀ ਵਲੋਂ ਉਨ੍ਹਾਂ ਨਾਲ 7 ਕਰੋੜ ਤੋਂ ਉਪਰ ਰੁਪਏ ਦੀ ਠੱਗੀ ਮਾਰੀ ਗਈ ਹੈ, ਜਿਸ ਕਾਰਨ ਇਹ ਕਦਮ ਉਠਾਉਣਾ ਪਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ