JALANDHAR WEATHER

ਥਾਣਾ ਭਿੰਡੀ ਸੈਦਾਂ ਅੰਦਰ ’ਚ ਹੋਏ ਧਮਾਕੇ ’ਚ ਨਹੀਂ ਹੋਇਆ ਕੋਈ ਜਾਨੀ ਮਾਲੀ ਨੁਕਸਾਨ- ਡੀ.ਐਸ.ਪੀ ਨਾਗਰਾ

ਅਜਨਾਲਾ, (ਅੰਮ੍ਰਿਤਸਰ), 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਵਿਖ਼ੇ ਹੋਏ ਧਮਾਕੇ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 1:30 ਵਜੇ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ I ਉਨ੍ਹਾਂ ਦੱਸਿਆ ਕਿ ਇਸ ਧਮਾਕੇ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ I ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਹਰੇਕ ਪਹਿਲੂ ਤੋਂ ਜਾਂਚ ਜਾਰੀ ਹੈ ਅਤੇ ਜਲਦ ਹੀ ਇਸ ਸੰਬੰਧੀ ਮਾਮਲਾ ਵੀ ਦਰਜ ਕੀਤਾ ਜਾਵੇਗਾ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ