JALANDHAR WEATHER

ਭਾਜਪਾ ਮੁੱਖ ਦਫ਼ਤਰ ਲਈ ਰਵਾਨਾ ਹੋਏ ਐਚ.ਐਸ.ਫੂਲਕਾ, ਪਾਰਟੀ ’ਚ ਕਰਨਗੇ ਸ਼ਮੂਲੀਅਤ

ਨਵੀਂ ਦਿੱਲੀ,1 ਅਪ੍ਰੈਲ- ਸੀਨੀਅਰ ਵਕੀਲ ਐਚ.ਐਸ. ਫੂਲਕਾ ਭਾਜਪਾ ਨੇਤਾ ਤਰੁਣ ਚੁੱਘ ਦੇ ਘਰ ਤੋਂ ਉਨ੍ਹਾਂ ਦੇ ਨਾਲ ਭਾਜਪਾ ਦੇ ਮੁੱਖ ਦਫ਼ਤਰ ਲਈ ਰਵਾਨਾ ਹੋਏ। ਉਨ੍ਹਾਂ ਦੇ ਅੱਜ ਭਾਜਪਾ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ