7ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
ਹਲਵਾਰਾ (ਲੁਧਿਆਣਾ), 1 ਅਪ੍ਰੈਲ(ਮਨਦੀਪ ਸਿੰਘ ਉੱਭੀ) - ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ...
... 2 hours 36 minutes ago