ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਨਵਜੋਤ ਸਿੰਘ ਸਿੱਧੂ
ਅੰਮ੍ਰਿਤਸਰ, 3 ਅਪ੍ਰੈਲ- ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ। ਇਥੇ ਉਨ੍ਹਾਂ ਨੇ ਪ੍ਰਸਿੱਧ ਗਿਆਨੀ ਟੀ ਸਟਾਲ ਉਤੇ ਚਾਹ ਦੀਆਂ ਚੁਸਕੀਆਂ ਲਈਆਂ ਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ।