ਆਈਪੀਐਲ 2026 -ਪੰਜਾਬ ਕਿੰਗਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਮੁਕਾਬਲਾ ਅੱਜ
ਚੇਨਈ, 3 ਅਪ੍ਰੈਲ- ਆਈਪੀਐਲ 2026 ਦਾ ਮੁਕਾਬਲਾ ਪੰਜਾਬ ਕਿੰਗਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਅੱਜ ਸ਼ਾਮ ਸਾਢੇ 7 ਵਜੇ ਚੇਨਈ ਵਿਚ ਖੇਡਿਆ ਜਾਵੇਗਾ।