ਐਸਆਈਆਰ ਨੂੰ ਲੈ ਕੇ ਪੰਜਾਬ ਪੂਰੀ ਤਰ੍ਹਾਂ ਤਿਆਰ- ਮੁੱਖ ਚੋਣ ਕਮਿਸ਼ਨ
ਚੰਡੀਗੜ੍ਹ, 4 ਅਪ੍ਰੈਲ- ਪੰਜਾਬ ਵਿਚ ਅਗਲੇ ਸਾਲ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨ ਦਾ ਬਿਆਨ ਸਾਹਮਣੇ ਆਇਆ ਹੈ। ਮੁੱਖ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪੰਜਾਬ ਖਾਸ ਤੀਬਰ ਸੋਧ (ਐਸਆਈਆਰ) ਨੂੰ ਲੈ ਕੇ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 74 ਫੀਸਦੀ ਵੋਟਰਾਂ ਦੀ ਮੈਪਿੰਗ ਹੋ ਗਈ ਹੈ।
;
;
;
;
;
;
;
;