JALANDHAR WEATHER

ਜੈਤੋਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਅੱਜ, ਸਰਕਾਰ ਦੇ 4 ਸਾਲ ਦਾ ਰਿਪੋਰਟ ਕਾਰਡ ਕਰਨਗੇ ਪੇਸ਼

ਜੈਤੋਂ (ਫ਼ਰੀਦਕੋਟ), 5 ਅਪ੍ਰੈਲ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਜੈਤੋਂ ਵਿਖੇ ਅੱਜ ਰੈਲੀ ਨੂੰ ਸੰਬੋਧਨ ਕਰਨਗੇ ਜਿਸ ਵਿਚ ਉਹ ਆਪਣੀ ਸਰਕਾਰ ਦੇ 4 ਸਾਲ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ