JALANDHAR WEATHER

ਡੀਐਮ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਰਵਨੀਤ ਬਿੱਟੂ

 ਅੰਮ੍ਰਿਤਸਰ, 5 ਅਪ੍ਰੈਲ (ਹਰਮਿੰਦਰ ਸਿੰਘ) -ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਅੰਮ੍ਰਿਤਸਰ ਵਿਚ ਖੁਦਕੁਸ਼ੀ ਕਰਨ ਵਾਲੇ ਡੀਐਮ ਰੰਧਾਵਾ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ। ਇਸ ਮੌਕੇ ਭਾਜਪਾ ਲੀਡਰ ਨੇ ਕਿਹਾ ਕਿ ਪੰਜਾਬ ਰਾਜ ਗੁਦਾਮ ਨਿਗਮ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਆਤਮ ਹੱਤਿਆ ਮਾਮਲੇ ਦੀ ਭਾਜਪਾ ਵਲੋਂ ਸੀ.ਬੀ.ਆਈ. ਜਾਂਚ ਕਰਵਾਈ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲੇ ਅਧਿਕਾਰੀਆਂ ਉੱਤੇ ਵੀ ਸੀ.ਬੀ.ਆਈ. ਦੀ ਜਾਂਚ ਦੀ ਗਾਜ ਡਿੱਗੇਗੀ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ