JALANDHAR WEATHER

ਫ਼ਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਧਮਕੀ, ਪੁਲਿਸ ਨੇ ਇਮਾਰਤ ਕਰਵਾਈ ਖਾਲੀ

ਫ਼ਿਰੋਜ਼ਪੁਰ, 6 ਅਪ੍ਰੈਲ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਦੀ ਸੂਚਨਾ ਨੂੰ ਲੈ ਕੇ ਫ਼ਿਰੋਜ਼ਪੁਰ ਦੀ ਕੋਰਟ ਕੰਪਲੈਕਸ ਦੀ ਇਮਾਰਤ ਨੂੰ ਤੁਰੰਤ ਖਾਲੀ ਕਰਵਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਨਿਆਂਇਕ ਅਧਿਕਾਰੀਆਂ ਤੇ ਸਟਾਫ਼ ਸਮੇਤ ਸਾਰੇ ਅਮਲੇ ਨੂੰ ਬਿਲਡਿੰਗ ਵਿਚੋਂ ਬਾਹਰ ਭੇਜ ਕੇ ਪੁਲਿਸ ਵਲੋਂ ਇਮਾਰਤ ਦੀ ਤਲਾਸ਼ੀ ਲਈ ਜਾ ਰਹੀ ਹੈ। ਇਹ ਸੂਚਨਾ ਮਿਲਦੇ ਹੀ ਲੋਕਾਂ ਵਿੱ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ