ਜੈਸ਼ੰਕਰ ਵਲੋਂ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਨਾਲ ਮੁਲਾਕਾਤ
ਨਵੀਂ ਦਿੱਲੀ, 8 ਅਪ੍ਰੈਲ - ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਨਾਲ ਮੁਲਾਕਾਤ ਕੀਤੀ।ਆਪਣੇ ਟਵੀਟ ਵਿਚ ਡਾ. ਐਸ ਜੈਸ਼ੰਕਰ ਨੇ ਕਿਹਾ, "ਅਸੀਂ ਆਪਣੇ ਦੁਵੱਲੇ ਸੰਬੰਧਾਂ ਨੂੰ ਇਸਦੇ ਵੱਖ-ਵੱਖ ਪਹਿਲੂਆਂ ਵਿਚ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਖੇਤਰੀ ਅਤੇ ਵਿਸ਼ਵਵਿਆਪੀ ਵਿਕਾਸ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ" ।
;
;
;
;
;
;
;
;