ਲਖਨਊ ਤੇ ਕੋਲਕਾਤਾ ਅੱਜ ਹੋਣਗੇ ਆਹਮੋ-ਸਾਹਮਣੇ
ਕੋਲਕਾਤਾ, 9 ਅਪ੍ਰੈਲ- ਆਈਪੀਐਲ 2026 ਦਾ ਅੱਜ ਦਾ ਮੈਚ ਲਖਨਊ ਸੁਪਰ ਜਾਇੰਟਸ ਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿਚ ਖੇਡਿਆ ਜਾਵੇਗਾ।