ਮਹਿਲਾ ਰਾਖਵਾਂਕਰਨ ਬਿੱਲ ਆਉਣਾ ਚਾਹੀਦਾ ਹੈ- ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ, 9 ਅਪ੍ਰੈਲ-ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਰਾਖਵੇਂਕਰਨ 'ਤੇ ਕਿਹਾ, "ਇਹ ਬਹੁਤ ਖੁਸ਼ੀ ਦੀ ਗੱਲ ਹੈ। ਮਹਿਲਾ ਰਾਖਵਾਂਕਰਨ ਬਿੱਲ ਆਉਣਾ ਚਾਹੀਦਾ ਹੈ। ਅਸੀਂ ਇਸਦਾ ਸਮਰਥਨ ਕਰਦੇ ਹਾਂ। ਅਸੀਂ ਬਹੁਤ ਖੁਸ਼ ਹਾਂ ਕਿ ਇਹ ਬਿੱਲ ਜਲਦੀ ਆ ਰਿਹਾ ਹੈ..."
;
;
;
;
;
;
;
;