ਪ੍ਰਧਾਨ ਮੰਤਰੀ ਮੋਦੀ ਨੇ ਆਸ਼ਾ ਭੌਂਸਲੇ ਦੀ ਮੌਤ ਉਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ, 12 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਗਜ ਗਾਇਕਾ ਆਸ਼ਾ ਭੌਂਸਲੇ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਆਸ਼ਾ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਸਾਡੇ ਸੱਭਿਆਚਾਰ ਨੂੰ ਅਮੀਰ ਬਣਾਇਆ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤਿਆ ਹੈ। ਮੈਂ ਉਨ੍ਹਾਂ ਨਾਲ ਬਿਤਾਏ ਸਮੇਂ ਨੂੰ ਯਾਦ ਕਰਕੇ ਖੁਸ਼ ਹੁੰਦਾ ਹੈ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
;
;
;
;
;
;
;
;