JALANDHAR WEATHER

ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ 'ਤੇ ਨਾਇਬ ਸਿੰਘ ਸੈਣੀ ਨੇ ਸਮਤਾ ਦੌੜ ਨੂੰ ਦਿਖਾਈ ਹਰੀ ਝੰਡੀ

 ਚੰਡੀਗੜ੍ਹ, 14 ਅਪ੍ਰੈਲ - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਅੱਜ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਆਦਮਪੁਰ ਨੇੜੇ ਪਿੰਡ ਉਦੇਸੀਆਂ ਵਿਖੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਓਧਰ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ 'ਤੇ ਸਮਤਾ ਦੌੜ ਨੂੰ ਹਰੀ ਝੰਡੀ ਦਿਖਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ