JALANDHAR WEATHER

ਸੇਂਟ ਸੋਲਜਰ ਗਰੁੱਪ ਅਤੇ ਪੀ.ਪੀ.ਆਰ. ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ

 ਜਲੰਧਰ, 14 ਅਪ੍ਰੈਲ - ਸੇਂਟ ਸੋਲਜਰ ਗਰੁੱਪ ਅਤੇ ਪੀ.ਪੀ.ਆਰ. ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਸ਼ਮਸ਼ਾਨ ਘਾਟ ਮਾਡਲ ਟਾਊਨ ਜਲੰਧਰ ਵਿਖੇ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ