ਫ਼ਤਹਿਗੜ੍ਹ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ ਅੱਠ
ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਦੀ ਵਾਪਸ ਪਰਤ ਰਹੀ ਬੱਸ ਦੇ ਨਾਲ ਪਿੰਡ ਹਿੰਮਤਪੁਰਾ ਨੇੜੇ ਚੁੰਨੀ ਮੁਰਿੰਡਾ ਮਾਰਗ ’ਤੇ ਵਾਪਰੇ ਸੜਕ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ। ਪ੍ਰਾਪਤ ਹੋਈ ਸੂਚਨਾ ਅਨੁਸਾਰ ਇਸ ਹਾਦਸੇ ਵਿਚ ਅੱਠਵੇਂ ਮ੍ਰਿਤਕ ਵਿਅਕਤੀ ਦੀ ਪਛਾਣ ਹਰਚੰਦ ਸਿੰਘ ਪੁੱਤਰ ਗੁਰਮੇਲ ਸਿੰਘ ਵਜੋਂ ਹੋਈ ਹੈ।
;
;
;
;
;
;
;