ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੰਡੀ ਘੁਬਾਇਆ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਮੰਡੀ ਘੁਬਾਇਆ, 15 ਅਪ੍ਰੈਲ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਵਿਖੇ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪ੍ਰਿੰਸ ਐਂਡ ਪ੍ਰਵੀਨ ਕਮਿਸ਼ਨ ਏਜੰਟ ਆੜਤ ਤੋਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਮੰਡੀ ’ਚ ਮੌਜੂਦ ਕਿਸਾਨ ਅਤੇ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਕਿਸੇ ਨੂੰ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
;
;
;
;
;
;
;