5 ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਕੀਤੀ ਮੁਲਾਕਾਤ , ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ 'ਤੇ ਚਰਚਾ
ਨਵੀਂ ਦਿੱਲੀ, 15 ਅਪ੍ਰੈਲ (ਏਐਨਆਈ): ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕਰਕੇ ਦੋਵਾਂ ਦੇਸ਼ਾਂ ਵਿਚਕਾਰ ਵਧਦੀ ਊਰਜਾ ਭਾਈਵਾਲੀ 'ਤੇ ਚਰਚਾ ਕੀਤੀ ...
... 3 hours 10 minutes ago