JALANDHAR WEATHER

ਘਰ ਵਿਚ ਲੱਗੀ ਭਿਆਨਕ ਅੱਗ, ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ

ਅਜਨਾਲਾ, (ਅੰਮ੍ਰਿਤਸਰ),16 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਇਕ ਮਕਾਨ ਦੇ ਵਿਚ ਬਹੁਤ ਭਿਆਨਕ ਅੱਗ ਲੱਗ ਗਈ ਤੇ ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਬੁਝਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ I ਇਹ ਘਰ ਸਿਵਲ ਹਸਪਤਾਲ ਤੋਂ ਥੋੜੀ ਦੂਰ ਸੰਘਣੀ ਆਬਾਦੀ ਵਿਚ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ