JALANDHAR WEATHER

ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਲਗਾਇਆ ਧਰਨਾ

ਭਾਈਰੂਪਾ, (ਬਠਿੰਡਾ), 16 ਅਪ੍ਰੈਲ (ਵਰਿੰਦਰ ਲੱਕੀ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਸਲਾਬਤਪੁਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਅਮਨਦੀਪ ਸਿੰਘ ਤੇ ਹੋਰਨਾਂ ਖ਼ਿਲਾਫ਼ ਪਿਛਲੇ ਦਿਨ੍ਹੀਂ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਅਗਵਾਈ ਹੇਠ ਕਾਂਗਰਸੀ ਵਰਕਰਾ ਨੇ ਬਰਨਾਲਾ-ਬਾਜਾਖਾਨਾ ਮੁੱਖ ਸੜਕ ’ਤੇ ਪੈਂਦੇ ਪਿੰਡ ਸਲਾਬਤਪੁਰਾ ਵਿਖੇ ਧਰਨਾ ਲਗਾ ਦਿੱਤਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ