ਪੰਜਾਬ ਪੁਲਿਸ ਵਲੋਂ 129 ਡੀ.ਐੱਸ.ਪੀਜ਼ ਦੇ ਤਬਾਦਲੇ
ਚੰਡੀਗੜ੍ਹ, 17 ਅਪੑੈਲ - ਪੰਜਾਬ ਵਿਚ ਵੱਡੇ ਪੱਧਰ 'ਤੇ ਡੀ.ਐੱਸ.ਪੀਜ਼ ਦੇ ਤਬਾਦਲੇ ਹੋਏ ਹਨ। ਪੰਜਾਬ ਪੁਲਿਸ ਵਲੋਂ ਵਲੋਂ ਪੱਤਰ ਜਾਰੀ ਕਰ ਕੇ ਤੁਰੰਤ ਪ੍ਰਭਾਵ ਨਾਲ 129 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਲਗਭਗ ਸਾਰੇ ਜ਼ਿਲ੍ਹਿਆਂ 'ਚ ਡੀ.ਐੱਸ.ਪੀਜ਼ ਬਦਲ ਦਿੱਤੇ ਗਏ ਹਨ।
;
;
;
;
;
;
;
;