15ਭਾਜਪਾ ਨੇ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਚੰਗੇ ਕੰਮਾਂ ਵਿਚ ਰੁਕਾਵਟ ਪਾਉਣ ਦਾ ਕੰਮ ਕੀਤਾ ਹੈ - ਸੰਜੇ ਸਿੰਘ
ਨਵੀਂ ਦਿੱਲੀ, 24 ਅਪ੍ਰੈਲ - ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "...ਭਾਜਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਕੀਤੇ ਗਏ ਚੰਗੇ ਕੰਮਾਂ ਵਿਚ ਰੁਕਾਵਟ ਪਾਉਣ ਦਾ ਕੰਮ ਕੀਤਾ ਹੈ...'ਆਪ' ਦੇ 7 ਰਾਜ ਸਭਾ...
... 2 hours 23 minutes ago