'ਆਪ' ਦੇ 50 ਵਿਧਾਇਕ ਭਾਜਪਾ ਵਿਚ ਹੋ ਸਕਦੇ ਹਨ ਸ਼ਾਮਿਲ - ਰਾਜਾ ਵੜਿੰਗ
ਚੰਡੀਗੜ੍ਹ, 24 ਅਪ੍ਰੈਲ - ਰਾਜ ਸਭਾ ਵਿਚ 'ਆਪ' ਦੇ ਦੋ-ਤਿਹਾਈ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਰਲੇਵੇਂ ਦਾ ਐਲਾਨ ਕਰਨ 'ਤੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, "ਆਪ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ 50 ਵਿਧਾਇਕ ਭਾਜਪਾ ਵਿਚ ਸ਼ਾਮਿਲ ਹੋ ਸਕਦੇ ਹਨ, ਹੁਣ ਸਿਰਫ਼ ਸੰਸਦ ਮੈਂਬਰ ਹੀ ਪਾਰਟੀ ਛੱਡ ਗਏ ਹਨ... ਪਾਰਟੀ ਦੀ ਕੋਈ ਵਿਚਾਰਧਾਰਾ ਨਹੀਂ ਹੈ... ਇਹ ਸੁਭਾਵਿਕ ਸੀ... ਇਨ੍ਹਾਂ ਸੰਸਦ ਮੈਂਬਰਾਂ ਦੀ ਪੰਜਾਬ ਵਿਚ ਕੋਈ ਪੁੱਛਗਿੱਛ ਨਹੀਂ ਹੈ..."।
;
;
;
;
;
;
;
;