'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਵਿਚ ਸ਼ਾਮਿਲ
ਨਵੀਂ ਦਿੱਲੀ, 24 ਅਪ੍ਰੈਲ - ਆਮ ਆਦਮੀ ਪਾਰਟੀ ਦੇ ਬਾਗੀ ਸੰਸਦ ਮੈਂਬਰ ਭਾਜਪਾ ਵਿਚ ਸ਼ਾਮਿਲ ਹੋ ਗਏ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।