ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਹੋਣਗੇ ਨਮਸਤਕ
ਟੱਪਰੀਆਂ ਖੁਰਦ ( ਨਵਾਂਸ਼ਹਿਰ) 30 ਅਪ੍ਰੈਲ( ਬੂਥਗੜ੍ਹੀਆ ) - ਸ੍ਰੀ ਸਤਿਗੁਰੂ ਬ੍ਰਹਮਸਾਗਰ ਜੀ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ ਗਰੀਬਦਾਸੀਯ ਸੰਪਰਦਾਇ ਦੇ ਤੀਜੇ ਗੁਰੂਗੱਦੀ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੇ 24ਵੇਂ ਨਿਰਵਾਣ ਦਿਵਸ ਨੂੰ ਸਮਰਪਿਤ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਮੋਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਤਿੰਨ ਰੋਜ਼ਾ ਸੰਤ ਸਮਾਗਮ ਦੇ ਮੋਕੇ ਬ੍ਰਹਮਲੀਨ ਸ੍ਰੀ ਸਤਿਗੁਰੂ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੀ ਬਰਸੀ ਦੇ ਮੌਕੇ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਸਵੇਰੇ 12 ਵਜੇ ਦੇ ਕਰੀਬ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਚ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ।
;
;
;
;
;
;
;
;
;